Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ, ਭਾਰਤ ਰਤਨ ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ 

ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ:

 “ਬਿਹਾਰ ਦੇ ਸਾਬਕਾ ਮੁੱਖ ਮੰਤਰੀ ਭਾਰਤ ਰਤਨ ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਨ ਸ਼ਰਧਾਂਜਲੀ। ਜਨ ਨਾਇਕ ਨੇ ਆਪਣਾ ਸੰਪੂਰਨ ਜੀਵਨ ਸਮਾਜਿਕ ਨਿਆਂ ਦੇ ਲਈ ਸਮਰਪਿਤ ਕਰ ਦਿੱਤਾ ਅਤੇ ਇਸ ਦਿਸ਼ਾ ਵਿੱਚ ਅਨੇਕ ਪ੍ਰਯਾਸ ਕੀਤੇ। ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।

***

ਐੱਮਜੇਪੀਐੱਸ/ਐੱਸਆਰ