Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇੰਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਦੇ ਗ੍ਰਾਮੀਣ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਸ਼੍ਰੀ ਦੇਸ਼ਮੁਖ ਦੇ ਸਮਰਪਣ ਅਤੇ ਸੇਵਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।

ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

 “ਦੇਸ਼ਵਾਸੀਆਂ ਦੀ ਤਰਫ ਤੋਂ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰਤਾ ਪੂਰਵਕ ਸ਼ਰਧਾਂਜਲੀ। ਦੇਸ਼ ਦੇ ਗ੍ਰਾਮੀਣਾਂ ਵਿਸ਼ੇਸ਼ ਕਰਕੇ ਵੰਚਿਤ ਸਮਾਜ ਦੇ ਸਸ਼ਕਤੀਕਰਣ ਦੇ ਲਈ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਭਾਵ ਨੂੰ ਹਮੇਸ਼ਾ ਯਾਦ ਕੀਤਾ ਜਾਏਗਾ।”

 

***

ਐੱਮਜੇਪੀਐੱਸ/ਐੱਸਆਰ