Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਲਤਾ ਮੰਗੇਸ਼ਕਰ ਨੂੰ ਮੁੰਬਈ ਵਿੱਚ ਅੰਤਿਮ ਨਮਨ ਕੀਤਾ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਲਤਾ ਮੰਗੇਸ਼ਕਰ ਨੂੰ ਮੁੰਬਈ ਵਿੱਚ ਅੰਤਿਮ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਲਤਾ ਮੰਗੇਸ਼ਕਰ ਨੂੰ ਮੁੰਬਈ ਵਿੱਚ ਅੰਤਿਮ ਨਮਨ ਕੀਤਾ ਹੈ।

 ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੁੰਬਈ ਵਿੱਚ ਲਤਾ ਦੀਦੀ ਨੂੰ ਅੰਤਿਮ ਪ੍ਰਣਾਮ ਕੀਤਾ

 https://t.co/3oKNLaMySB

************

ਡੀਐੱਸ/ਐੱਸਐੱਚ