ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਭਿਵੰਡੀ ਵਿੱਚ ਹੋਈ ਤ੍ਰਾਸਦੀ ’ਤੇ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਭਿਵੰਡੀ, ਮਹਾਰਾਸ਼ਟਰ ਵਿੱਚ ਹੋਈ ਤ੍ਰਾਸਦੀ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਅਤੇ ਜ਼ਖਮੀ ਲੋਕਾਂ ਦੇ ਲਈ ਪ੍ਰਾਰਥਨਾ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮਿਰਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ :ਪ੍ਰਧਾਨ ਮੰਤਰੀ ਨਰੇਂਦਰ ਮੋਦੀ(PM@narendramodi)
Pained by the tragedy in Bhiwandi, Maharashtra. Condolences to the bereaved families and prayers with the injured. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) May 1, 2023
महाराष्ट्रात भिवंडी येथे झालेल्या दुर्घटनेबद्दल दुःख झाले. शोकाकुल कुटुंबियांविषयी शोकसंवेदना आणि जखमींच्या प्रकृतीत सुधारणा व्हावी ही प्रार्थना. मृतांच्या कुटुंबाला पंतप्रधान राष्ट्रीय मदत निधीमधून प्रत्येकी 2 लाख रुपये आणि जखमींना 50,000 रुपये दिले जातीलः PM @narendramodi
— PMO India (@PMOIndia) May 1, 2023
***
ਡੀਐੱਸ