Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਸ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ (Jigme Khesar Namgyel Wangchuk) ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਸ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ (Jigme Khesar Namgyel Wangchuk) ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਨਰੇਸ਼ ਮਹਾਮਹਿਸ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ (Jigme Khesar Namgyel Wangchuk) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕੀਤਾ ਹੈ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭੂਟਾਨ ਨਰੇਸ਼ ਮਹਾਮਹਿਸ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਅਸੀਂ ਵਿਸ਼ੇਸ਼ ਅਤੇ ਮਿਸਾਲੀ ਭਾਰਤ-ਭੂਟਾਨ ਸਬੰਧਾਂ ਦੇ ਵਿਭਿੰਨ ਪਹਿਲੂਆਂ ਦੇ ਬਾਰੇ ਵਿੱਚ ਗਰਮਜੋਸ਼ੀ ਅਤੇ ਸਕਾਰਾਤਮਕ ਚਰਚਾ ਕੀਤੀ। ਭੂਟਾਨ ਦੇ ਮੈਤ੍ਰੀਪੂਰਣ ਲੋਕਾਂ ਦੇ ਵਿਕਾਸ ਅਤੇ ਕਲਿਆਣ ਦੇ ਲਈ ਮਹਾਮਹਿਮ ਦੇ ਦ੍ਰਿਸ਼ਟੀਕੋਣ ਨੂੰ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਮਹੱਤਵ ਦਿੰਦੇ ਹਾਂ।”

 

 

*******

ਡੀਐੱਸ/ਐੱਸਟੀ