Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਕਰ ਸੰਕ੍ਰਾਂਤੀ, ਉੱਤਰਾਯਣ ਅਤੇ ਮਾਘ ਬਿਹੂ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


 

 
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਕਰ ਸੰਕ੍ਰਾਂਤੀ, ਉੱਤਰਾਯਣ ਅਤੇ ਮਾਘ ਬਿਹੂ ਦੇ ਪਾਵਨ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ (X) ‘ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:
“ਸਾਰੇ ਦੇਸ਼ਵਾਸੀਆਂ ਨੂੰ ਮਕਰ ਸੰਕ੍ਰਾਂਤੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਉੱਤਰਾਯਣ ਸੂਰਜ ਨੂੰ ਸਮਰਪਿਤ ਇਹ ਪਾਵਨ ਉਤਸਵ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ।”
“મકરસંક્રાંતિ અને ઉત્તરાયણનો આ પવિત્ર તહેવાર આપ સૌના જીવનમાં નવો ઉત્સાહ, ઉમંગ અને સમૃદ્ધિ લાવે એવી અભ્યર્થના….!!!
“ਉੱਤਰਾਯਣ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸਫ਼ਲਤਾ ਅਤੇ ਪ੍ਰਸੰਨਤਾ ਲੈ ਕੇ ਆਵੇ।”
“ਮਾਘ ਬਿਹੂ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਅਸੀਂ ਕੁਦਰਤ ਦੀ ਭਰਪੂਰਤਾ, ਫਸਲ ਦੀ ਪ੍ਰਸੰਨਤਾ ਅਤੇ ਇਕਜੁੱਟਤਾ ਦੀ ਭਾਵਨਾ ਦਾ ਉਤਸਵ ਮਨਾਉਂਦੇ ਹਾਂ। ਇਹ ਪਰਵ ਪ੍ਰਸੰਨਤਾ ਅਤੇ ਇਕਜੁੱਟਤਾ ਦੀ ਭਾਵਨਾ ਨੂੰ ਹੋਰ ਵਧਾਏ।”
“মাঘ বিহুৰ শুভেচ্ছা! আমি প্ৰকৃতিৰ প্ৰাচুৰ্য্য, শস্য চপোৱাৰ আনন্দ আৰু ভাতৃত্ববোধৰ মনোভাৱক উদযাপন কৰো। এই উৎসৱে সুখ আৰু ভাতৃত্ববোধৰ মনোভাৱক আগুৱাই লৈ যাওক।“
https://twitter.com/narendramodi/status/1878999146956501069
***
ਐੱਮਜੇਪੀਐੱਸ/ਐੱਸਆਰ