Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਕੰਗਲਾ ਨੋਂਗਪੋਕ ਥੋਂਗ ਦੇ ਖੁੱਲ੍ਹਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਕੰਗਲਾ ਨੋਂਗਪੋਕ ਥੋਂਗ ਦੇ ਖੁੱਲ੍ਹਣ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਮਣੀਪੁਰ ਦੇ ਮੁੱਖ ਮੰਤਰੀ, ਐੱਨ. ਬੀਰੇਨ ਸਿੰਘ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਮਣੀਪੁਰ ਨੂੰ ਵਧਾਈਆਂ! ਪੂਰੇ ਰਾਜ ਵਿੱਚ ਸ਼ਾਂਤੀ, ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਭਾਵਨਾ ਵਧਦੀ ਰਹੇ।”

 

 

 

***

 

ਡੀਐੱਸ/ਐੱਸਐੱਚ