Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਨੀਸ਼ ਨਰਨਾਲ ਅਤੇ ਰੂਬੀਨਾ ਫ੍ਰਾਂਸਿਸ ਨੂੰ ਫਰਾਂਸ ਦੇ ਚੇਟ੍ਰੇਰੌਕਸ ਵਿੱਚ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਨੀਸ਼ ਨਰਵਾਲ ਅਤੇ ਰੂਬੀਨਾ ਫ੍ਰਾਂਸਿਸ ਨੂੰ ਫਰਾਂਸ ਦੇ ਚੇਟ੍ਰੇਰੌਕਸ ਵਿੱਚ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“#ਚੇਟ੍ਰੇਰੌਕਸ 2022 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਇਵੈਂਟ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਮਨੀਸ਼ ਨਰਵਾਲ ਅਤੇ ਰੂਬੀਨਾ ਫ੍ਰਾਂਸਿਸ ’ਤੇ ਮਾਣ ਹੈ।

ਉਨ੍ਹਾਂ ਨੂੰ ਇਸ ਵਿਸ਼ੇਸ਼ ਜਿੱਤ ਦੇ ਲਈ ਵਧਾਈਆਂ। ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

***

ਡੀਐੱਸ/ਏਕੇ