Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਨਵੀਨਤਮ ਐਪੀਸੋਡ ਵਿੱਚ ਮੋਟਾਪੇ ਦੇ ਖਿਲਾਫ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਟਾਪੇ ਦੀ ਵਧਦੀ ਦਰ ਨਾਲ ਨਿਪਟਣ ਦੀ ਤਤਕਾਲ ਜ਼ਰੂਰਤ ‘ਤੇ ਬਲ ਦਿੰਦੇ ਹੋਏ, ਖੁਰਾਕ ਵਾਲੇ ਤੇਲ ਦੀ ਖਪਤ ਨੂੰ ਘੱਟ ਕਰਨ ਦੇ ਲਈ ਪ੍ਰਮੁੱਖ ਵਿਅਕਤੀਆਂ ਨੂੰ ਨਾਮਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅੰਦੋਲਨ ਨੂੰ ਹੋਰ ਵਿਸਤਾਰ ਦੇਣ ਦੇ ਲਈ 10 ਹੋਰ ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕੀਤੀ।

 

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਜਿਵੇਂ ਕਿ ਕੱਲ੍ਹ ਦੇ #MannKiBaat ਵਿੱਚ ਕਿਹਾ ਗਿਆ, ਮੈਂ ਮੋਟਾਪੇ ਨਾਲ ਲੜਾਈ ਨੂੰ ਮਜ਼ਬੂਤ ਕਰਨ ਅਤੇ ਭੋਜਨ ਵਿੱਚ ਖੁਰਾਕ ਤੇਲ ਦੀ ਖਪਤ ਨੂੰ ਘੱਟ ਕਰਨ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਦਦ ਕਰਨ ਦੇ ਲਈ ਹੇਠ ਲਿਖੇ ਲੋਕਾਂ ਨੂੰ ਨਾਮਾਂਕਿਤ ਕਰਨਾ ਚਾਹਾਂਗਾ। ਮੈਂ ਉਨ੍ਹਾਂ ਨੂੰ 10-10 ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕਰਦਾ ਹਾਂ ਤਾਕਿ ਸਾਡਾ ਅੰਦੋਲਨ ਵੱਡਾ ਹੋ ਸਕੇ!

@anandmahindra

@nirahua1

@realmanubhaker

@mirabai_chanu

@Mohanlal

@NandanNilekani

@OmarAbdullah

@ActorMadhavan

@shreyaghoshal

@SmtSudhaMurty

ਆਓ, ਅਸੀਂ ਸਾਰੇ ਮਿਲ ਕੇ ਭਾਰਤ ਨੂੰ ਵੱਧ ਫਿੱਟ ਅਤੇ ਸਵਸਥ ਬਣਾਈਏ

#FightObesity”

******************

ਐੱਮਜੇਪੀਐੱਸ/ਐੱਸਆਰ