Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਲਈ ਸੁਝਾਅ ਮੰਗੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 30 ਮਾਰਚ 2025 ਦੇ ਮਨ ਕੀ ਬਾਤ (Mann Ki Baat) ਪ੍ਰੋਗਰਾਮ ਦੇ ਲਈ ਨਾਗਰਿਕਾਂ ਤੋਂ ਸੁਝਾਅ ਮੰਗੇ ਹਨ।

ਸ਼੍ਰੀ ਮੋਦੀ ਨੇ ਇਸ ਮਹੀਨੇ ਦੇ ਮਨ ਕੀ ਬਾਤ (Mann Ki Baat) ਪ੍ਰੋਗਰਾਮ ਦੇ ਲਈ ਵਿਆਪਕ ਸੁਝਾਅ ਮਿਲਣ ‘ਤੇ ਭੀ ਪ੍ਰਸੰਨਤਾ ਵਿਅਕਤ ਕੀਤੀ।

 ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਇਸ ਮਹੀਨੇ ਦੇ ਮਨ ਕੀ ਬਾਤ (#MannKiBaat) ਪ੍ਰੋਗਰਾਮ ਦੇ ਲਈ ਵਿਆਪਕ ਸੁਝਾਅ ਮਿਲਣ ‘ਤੇ ਪ੍ਰਸੰਨਤਾ ਹੋ ਰਹੀ ਹੈ, ਜੋ 30 ਤਾਰੀਖ ਨੂੰ ਹੋਵੇਗਾ। ਇਹ ਸੁਝਾਅ ਸਮਾਜਿਕ ਭਲਾਈ ਦੇ ਲਈ ਸਮੂਹਿਕ ਪ੍ਰਯਾਸਾਂ ਦੀ ਸ਼ਕਤੀ ਨੂੰ ਉਜਾਗਰ ਕਰਦੇ ਹਨ। ਮੈਂ ਹੋਰ ਅਧਿਕ ਲੋਕਾਂ ਨੂੰ ਇਸ ਐਪੀਸੋਡ ਦੇ ਲਈ ਵਿਚਾਰ ਸਾਂਝੇ ਕਰਨ ਦੇ ਲਈ ਸੱਦਾ ਦਿੰਦਾ ਹਾਂ।

 

https://www.mygov.in/group-issue/inviting-ideas-mann-ki-baat-prime-minister-narendra-modi-30th-march-2025/?target=inapp&type=group_issue&nid=357950”

 

***

ਐੱਮਜੇਪੀਐੱਸ/ਐੱਸਟੀ