Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਰਹੂਮ ਦੇਵ ਆਨੰਦ ਦੀ 100ਵੀਂ ਜਯੰਤੀ ‘ਤੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਰਹੂਮ ਦੇਵ ਆਨੰਦ ਦੀ 100ਵੀਂ ਜਯੰਤੀ ਤੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ਤੇ ਪੋਸਟ ਕੀਤਾ:

ਦੇਵ ਆਨੰਦ ਜੀ ਨੂੰ ਸਦਾਬਹਾਰ ਹਸਤੀ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਕਹਾਣੀ ਸੁਣਾਉਣ ਦੀ ਉਨ੍ਹਾਂ ਦੀ ਪ੍ਰਤਿਭਾ ਅਤੇ ਸਿਨੇਮਾ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ ਬੇਜੋੜ ਸੀ। ਉਨ੍ਹਾਂ ਦੀਆਂ ਫਿਲਮਾਂ ਸਿਰਫ ਮਨੋਰੰਜਨ ਹੀ ਨਹੀਂ ਕਰਦੀਆਂ ਸਨ, ਬਲਕਿ ਭਾਰਤ ਦੇ ਬਦਲਦੇ ਸਮਾਜ ਅਤੇ ਆਕਾਂਖਿਆਵਾਂ ਨੂੰ ਵੀ ਦਰਸਾਉਂਦੀਆਂ ਸਨ। ਉਨ੍ਹਾਂ ਦਾ ਸਦਾਬਹਾਰ ਪ੍ਰਦਰਸ਼ਨ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਨਾ ਜਾਰੀ ਰੱਖੇ ਹੋਏ ਹੈ। ਉਨ੍ਹਾਂ ਦੀ 100ਵੀਂ ਜਯੰਤੀ ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ।

***

ਡੀਐੱਸ/ਟੀਐੱਸ