Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਰਾਠਵਾੜਾ ਮੁਕਤੀ ਦਿਵਸ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਰਾਠਵਾੜਾ ਮੁਕਤੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਉਨ੍ਹਾਂ ਨੇ ਆਜ਼ਾਦੀ ਸੰਗ੍ਰਾਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਲੋਕਾਂ ਦੇ ਅਦੁੱਤੀ ਜਜ਼ਬੇ ਅਤੇ ਬਹਾਦਰੀ ਨੂੰ ਵੀ ਯਾਦ ਕੀਤਾ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; 

“ਮਰਾਠਵਾੜਾ ਮੁਕਤੀ ਦਿਵਸ ਦੀਆਂ ਸ਼ੁਭਕਾਮਨਾਵਾਂ। ਮਰਾਠਵਾੜਾ ਉਨ੍ਹਾਂ ਸਾਰੇ ਲੋਕਾਂ ਦੇ ਅਦੁੱਤੀ ਜਨੂੰਨ ਅਤੇ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ

 ਕੀਤੀਆਂ। ਇਸ ਧਰਤੀ ਅਤੇ ਇਸ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਦ੍ਰਿੜ ਪ੍ਰਤੀਬੱਧਤਾ ਨੇ ਇਤਿਹਾਸ ਨੂੰ ਰੂਪ ਦਿੱਤਾ ਹੈ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਸਾਨੂੰ ਲਗਾਤਾਰ ਪ੍ਰੇਰਿਤ ਕਰਦੀ ਹੈ।”

 

 

 ********

 

ਡੀਐੱਸ/ਐੱਸਟੀ