Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਤ-ਸ਼ਤ ਨਮਨ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।

 

***

ਐੱਮਜੇਪੀਐੱਸ/ਐੱਸਆਰ