Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਮਹਿਮ ਜੌਨ ਪੌਂਬੇ ਮਗੁਫੁਲੀ ਨੂੰ ਤਨਜ਼ਾਨੀਆ ਦੇ ਰਾਸ਼ਟਰਪਤੀ ਵਜੋਂ ਸਹੁੰ–ਚੁਕਾਈ ਮੌਕੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਜੌਨ ਪੌਂਬੇ ਮਗੁਫੁਲੀ ਨੂੰ ਤਨਜ਼ਾਨੀਆ ਦੇ ਰਾਸ਼ਟਰਪਤੀ ਵਜੋਂ ਸਹੁੰਚੁਕਾਈ ਮੌਕੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, ਤਨਜ਼ਾਨੀਆ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਰਹੇ ਮਹਾਮਹਿਮ ਜੌਨ ਪੌਂਬੇ ਮਗੁਫੁਲੀ ਨੂੰ ਮੇਰੇ ਵੱਲੋਂ ਵਧਾਈਆਂ! ਸਾਡੇ ਦੇਸ਼ਾਂ ਦਰਮਿਆਨ ਚਿਰਸਥਾਈ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਕੰਮ ਕਰਨ ਦਾ ਮੈਂ ਚਾਹਵਾਨ ਹਾਂ।

 

https://twitter.com/narendramodi/status/1324348906529062912

 

****

 

ਵੀਆਰਆਰਕੇ/ਐੱਸਐੱਚ