ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਨਿਕੋਸ ਕ੍ਰਿਸਟੋਡੋਲਾਈਡ੍ਸ ਨੂੰ ਸਾਈਪ੍ਰਸ ਦਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸਾਈਪ੍ਰਸ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਮਹਾਮਹਿਮ ਨਿਕੋਸ @Christodulides ਨੂੰ ਵਧਾਈਆਂ। ਮੈਂ ਭਾਰਤ-ਸਾਈਪ੍ਰਸ ਸਬੰਧਾਂ ਨੂੰ ਵਧਾਉਣ ਦੇ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ।”
Congratulations to H. E. Nikos @Christodulides for being elected the President of Cyprus. I look forward to working closely with him to enhance India-Cyprus ties.
— Narendra Modi (@narendramodi) February 13, 2023
*****
ਡੀਐੱਸ/ਐੱਸਟੀ