Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਮਹਿਮ ਪ੍ਰਿੰਸ ਕਰੀਮ ਆਗਾ ਖਾਨ IV (Prince Karim Aga Khan IV) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਹਿਮ ਪ੍ਰਿੰਸ ਕਰੀਮ ਆਗਾ ਖਾਨ IV (Prince Karim Aga Khan IV) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਿਅਕਤੀ ਦੱਸਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਅਧਿਆਤਮ ਦੇ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਿਹਤ, ਸਿੱਖਿਆ. ਗ੍ਰਾਮੀਣ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਜਿਹੇ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਇੱਕ ਐਕਸ (X) ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਮਹਾਮਹਿਮ ਪ੍ਰਿੰਸ ਕਰੀਮ ਆਗਾ ਖਾਨ IV ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਉਹ ਇੱਕ ਦੂਰਦਰਸ਼ੀ ਵਿਅਕਤੀ ਸਨ ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਅਧਿਆਤਮ ਦੇ ਲਈ ਸਮਰਪਿਤ ਕਰ ਦਿੱਤਾ। ਸਿਹਤ, ਸਿੱਖਿਆ. ਗ੍ਰਾਮੀਣ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਜਿਹੇ ਖੇਤਰਾਂ ਵਿੱਚ ਉਨ੍ਹਾਂ ਦਾ ਯੋਗਦਾਨ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਮੈਂ ਉਨ੍ਹਾਂ ਦੇ ਨਾਲ ਆਪਣੀ ਬਾਤਚੀਤ ਨੂੰ ਸਦਾ ਸੰਜੋ ਕੇ ਰੱਖਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਲੱਖਾਂ ਪੈਰੋਕਾਰਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ। ”

 https://x.com/narendramodi/status/1887087160274337800

***

ਐੱਮਜੇਪੀਐੱਸ/ਐੱਸਆਰ