Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਮਹਿਮ ਫੁਮੀਓ ਕਿਸ਼ੀਦਾ ਨੂੰ ਜਪਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਕਾਰਜਭਾਰ ਸੰਭਾਲਣ ਲਈ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਫੁਮੀਓ ਕਿਸ਼ੀਦਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਪਾਨ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਕਾਰਜਭਾਰ ਸੰਭਾਲਣ ਲਈ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

ਜਪਾਨ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਕਾਰਜਭਾਰ ਸੰਭਾਲਣ ਦੇ ਲਈ ਮਹਾਮਹਿਮ ਫੁਮੀਓ ਕਿਸ਼ੀਦਾ ਨੂੰ ਵਧਾਈਆਂ ਦੇਣ ਵਾਸਤੇ ਉਨ੍ਹਾਂ ਨਾਲ ਗੱਲ ਕੀਤੀ। ਮੈਂ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਵਧਾਉਣ ਦੇ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਵਾਸਤੇ ਉਤਸੁਕ ਹਾਂ।

 

 

 

 *********

ਡੀਐੱਸ/ਐੱਸਐੱਚ