Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ (Vladimir Putin) ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਰੂਸ ਦੇ ਦਰਮਿਆਨ ਸਮੇਂ ਦੀ ਕਸੌਟੀ ‘ਤੇ ਖਰੇ ਉਤਰੇ, ਵਿਸ਼ੇਸ਼ ਅਤੇ ਵਿਸ਼ਿਸ਼ਟ  ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਉਣ ਵਾਲੇ ਵਰ੍ਹਿਆਂ ਵਿੱਚ ਇਕੱਠੇ ਕੰਮ ਕਰਨ ‘ਤੇ ਵੀ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ :

 “ਮਹਾਮਹਿਮ ਸ਼੍ਰੀ  ਵਲਾਦੀਮੀਰ ਪੁਤਿਨ ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ। ਭਾਰਤ ਅਤੇ ਰੂਸ ਦਰਮਿਆਨ ਸਮੇਂ ਦੀ ਕਸੌਟੀ ‘ਤੇ ਖਰੇ ਉਤਰੇ, ਵਿਸ਼ੇਸ਼ ਅਤੇ ਵਿਸ਼ਿਸ਼ਟ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਉਣ ਵਾਲੇ ਵਰ੍ਹਿਆਂ ਵਿੱਚ ਇਕੱਠੇ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਾਂ।”

 

*****

ਡੀਐੱਸ/ਟੀਐੱਸ