Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਲਕਸ਼ਮਣ ਜਗਤਾਪ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਲਕਸ਼ਮਣ ਜਗਤਾਪ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮਹਾਰਾਸ਼ਟਰ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਲਕਸ਼ਮਣ ਜਗਤਾਪ ਜੀ ਦੇ ਅਕਾਲ ਚਲਾਣੇ ਤੋਂ ਦੁਖ ਹੋਇਆ। ਉਨ੍ਹਾਂ ਨੇ ਲੋਕ ਭਲਾਈ ਅਤੇ ਪੁਣੇ ਅਤੇ ਆਸਪਾਸ ਦੇ ਖੇਤਰਾਂ ਦੇ ਵਿਕਾਸ ਦੇ ਲਈ ਮਹਾਨ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਤੀ।”

*****

ਡੀਐੱਸ/ਟੀਐੱਸ