Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ, ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਸੜਕ ਹਾਦਸਾ ਦੁਰਭਾਗਪੂਰਨ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰਾਂ ਦੇ ਨਾਲ ਹਾਂ। ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋ ਜਾਣ ਦੀ ਕਾਮਨਾ ਕਰਦਾ ਹਾਂ”।

**********

ਵੀਆਰਆਰਕੇ/ਵੀਜੇ