ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਮਹਾਨ ਚਿੰਤਕ, ਸਮਾਜ ਸੁਧਾਰਕ ਅਤੇ ਉਤਸ਼ਾਹੀ ਰਾਸ਼ਟਰਵਾਦੀ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ-ਕੋਟਿ ਨਮਨ। ਉਹ ਜੀਵਨ ਭਰ ਸਮਾਜ ਨੂੰ ਅਗਿਆਨਤਾ, ਅੰਧਵਿਸ਼ਵਾਸ ਅਤੇ ਅਡੰਬਰ ਦੇ ਖ਼ਿਲਾਫ਼ ਜਾਗਰੂਕ ਕਰਨ ਵਿੱਚ ਜੁਟੇ ਰਹੇ। ਸਿੱਖਿਆ ਅਤੇ ਮਹਿਲਾ ਸਸ਼ਕਤੀਕਰਣ ਦੇ ਨਾਲ-ਨਾਲ ਭਾਰਤੀ ਵਿਰਾਸਤ ਅਤੇ ਸੰਸਕ੍ਰਿਤੀ ਦੀ ਸੰਭਾਲ਼ ਦੇ ਲਈ ਉਨ੍ਹਾਂ ਦੇ ਪ੍ਰਯਾਸ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣਗੇ।”
महान चिंतक, समाज सुधारक और प्रखर राष्ट्रवादी महर्षि दयानंद सरस्वती जी को उनकी जन्म-जयंती पर कोटि-कोटि नमन। वे जीवनपर्यंत समाज को अज्ञानता, अंधविश्वास और आडंबर के खिलाफ जागरूक करने में जुटे रहे। शिक्षा और महिला सशक्तिकरण के साथ-साथ भारतीय विरासत और संस्कृति के संरक्षण के लिए उनके…
— Narendra Modi (@narendramodi) February 12, 2025
***
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ