Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਵੀਰ ਜਯੰਤੀ ’ਤੇ ਭਗਵਾਨ ਮਹਾਵੀਰ ਦੀਆਂ ਉਤਕ੍ਰਿਸ਼ਟ ਸਿੱਖਿਆਵਾਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ’ਤੇ ਭਗਵਾਨ ਮਹਾਵੀਰ ਨੂੰ ਨਮਨ ਕਰਦੇ ਹੋਏ ਕਿਹਾ ਕਿ ਭਗਵਾਨ ਮਹਾਵੀਰ ਨੇ ਸ਼ਾਂਤੀਪੂਰਨ, ਸੌਹਾਰਦਪੂਰਨ ਅਤੇ ਸਮ੍ਰਿੱਧ ਸਮਾਜ ਦੇ ਨਿਰਮਾਣ ਦਾ ਮਾਰਗਦਰਸ਼ਨ ਕੀਤਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅੱਜ ਇੱਕ ਵਿਸ਼ੇਸ਼ ਦਿਨ ਹੈ, ਜਦੋਂ ਅਸੀਂ ਭਗਵਾਨ ਮਹਾਵੀਰ ਦੀਆਂ ਉਤਕ੍ਰਿਸ਼ਟ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਉਨ੍ਹਾਂ ਨੇ ਇੱਕ ਸ਼ਾਂਤੀਪੂਰਨ, ਸੌਹਾਰਦਪੂਰਨ ਅਤੇ ਸਮ੍ਰਿੱਧ ਸਮਾਜ ਦੇ ਨਿਰਮਾਣ ਦਾ ਮਾਰਗ ਦਿਖਾਇਆ। ਉਨ੍ਹਾਂ ਤੋਂ ਪ੍ਰੇਰਣਾ ਲੈ ਕੇ, ਅਸੀਂ ਸਦਾ ਦੂਸਰਿਆਂ ਦੀ ਸੇਵਾ ਕਰਨ ਅਤੇ ਗ਼ਰੀਬ ਤੇ ਪਿਛਲੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਪਰਿਵਰਤਨ ਲਿਆਈਏ।”

https://twitter.com/narendramodi/status/1643101243622178818

****

 

ਡੀਐੱਸ/ਐੱਸਟੀ