Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ ਵਿਕਾਸ ਨਾਲ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਭਾਰਤ ਦੇ ਪਰਿਵਰਤਨ ‘ਤੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅੰਨਪੂਰਨਾ ਦੇਵੀ ਦੁਆਰਾ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਕਿਸ ਪ੍ਰਕਾਰ ਮਹਿਲਾਵਾਂ ਦੇ ਵਿਕਾਸ ਨਾਲ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ ਅਤੇ ਉਨ੍ਹਾਂ ਨੂੰ ਲੀਡਰਸ ਅਤੇ ਨਿਰਣਾਇਕ ਤੌਰ ‘ਤੇ ਸਸ਼ਕਤ ਬਣਾ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ:

“ਕੇਂਦਰੀ ਮੰਤਰੀ @Annapurna4BJP ਜੀ ਨੇ ਲਿਖਿਆ ਹੈ ਕਿ ਭਾਰਤ ਕਿਸ ਪ੍ਰਕਾਰ ਮਹਿਲਾਵਾਂ ਦੇ ਵਿਕਾਸ ਨਾਲ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ ਅਤੇ ਉਨ੍ਹਾਂ ਨੂੰ ਲੀਡਰਸ ਅਤੇ ਨਿਰਣਾਇਕ ਤੌਰ ‘ਤੇ ਸਸ਼ਕਤ ਬਣਾ ਰਿਹਾ ਹੈ।

 

 

***************

ਐੱਮਜੇਪੀਐੱਸ/ਵੀਜੇ