Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਨਿਕਹਤ ਜ਼ਰੀਨ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਨਿਕਹਤ ਜ਼ਰੀਨ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਮਨੀਸ਼ਾ ਮੌਨ ਅਤੇ ਪਰਵੀਨ ਹੂਡਾ ਨੂੰ ਵੀ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:

ਸਾਡੇ ਮੁੱਕੇਬਾਜ਼ਾਂ ਨੇ ਸਾਡਾ ਮਾਣ ਵਧਾਇਆ ਹੈ! ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਦੀ ਸ਼ਾਨਦਾਰ ਜਿੱਤ ਦੇ ਲਈ @ nikhat_zareen ਨੂੰ ਵਧਾਈਆਂ। ਇਸੇ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮੈਂ ਮਨੀਸ਼ਾ ਮੌਨ ਅਤੇ ਪਰਵੀਨ ਹੂਡਾ ਨੂੰ ਵੀ ਵਧਾਈਆਂ ਦਿੰਦਾ ਹਾਂ।

 

https://twitter.com/narendramodi/status/1527338558184312832

***

ਡੀਐੱਸ