Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਣ ‘ਤੇ ਵਿੱਦਿਅਕ ਸੁਧਾਰਾਂ ਦੇ ਵਿਆਪਕ ਪ੍ਰਭਾਵ ਨੂੰ ਰੇਖਾਂਕਿਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਸਸ਼ਕਤੀਕਰਣ ‘ਤੇ ਵਿੱਦਿਅਕ ਸੁਧਾਰਾਂ ਦੇ ਵਿਆਪਕ ਪ੍ਰਭਾਵ ਨੂੰ ਰੇਖਾਂਕਿਤ ਕੀਤਾ।

 

 

 

ਕੇਂਦਰੀ ਸਿੱਖਿਆ ਅਤੇ ਕੌਸ਼ਲ ਵਿਕਾਸ ਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਦੀ ਇੱਕ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੁਧਾਰਾਂ ਨਾਲ ਮਹਿਲਾ-ਪੁਰਸ਼ ਸਮਾਨਤਾ (ਲਿੰਗ ਸਮਾਨਤਾ) ਦੇ ਨਾਲ-ਨਾਲ ਸਾਰੇ ਖੇਤਰਾਂ ਵਿੱਚ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਭੀ ਕਾਫੀ ਹੁਲਾਰਾ ਮਿਲੇਗਾ।

 

 

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

“ਸਾਡੇ ਵਿੱਦਿਅਕ ਸੁਧਾਰਾਂ ਦਾ ਪ੍ਰਭਾਵ ਵਿਸ਼ੇਸ਼ ਤੌਰ ‘ਤੇ ਸਾਡੀ ਨਾਰੀ ਸ਼ਕਤੀ (Nari Shakti) ਨੂੰ ਸਸ਼ਕਤ ਬਣਾਉਣ ਵਿੱਚ ਸੱਚਮੁੱਚ ਰੂਪਾਂਤਰਕਾਰੀ (ਪਰਿਵਰਤਨਕਾਰੀ) ਹੈ। ਇਸ ਨਾਲ ਮਹਿਲਾ-ਪੁਰਸ਼ ਸਮਾਨਤਾ (ਲਿੰਗ ਸਮਾਨਤਾ) ਦੇ ਨਾਲ-ਨਾਲ ਸਾਰੇ ਖੇਤਰਾਂ ਵਿੱਚ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਭੀ ਕਾਫੀ ਹੁਲਾਰਾ ਮਿਲੇਗਾ।”

 

 

 

 

 *******

ਡੀਐੱਸ/ਆਰਟੀ