Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਣ ਵਿੱਚ ਏਆਈ ਦੀ ਭੂਮਿਕਾ ‘ਤੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ਼੍ਰੀਮਤੀ ਸਾਵਿਤਰੀ ਠਾਕੁਰ ਦੁਆਰਾ ਮਹਿਲਾਵਾਂ ਦੇ ਸਸ਼ਕਤੀਕਰਣ ਵਿੱਚ ਏਆਈ ਦੀ ਭੂਮਿਕਾ ‘ਤੇ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਉਨ੍ਹਾਂ ਦੇ ਲਈ ਬੇਹਦ ਉਪਯੋਗੀ ਹੋਣ ਦੇ ਨਾਲ-ਨਾਲ ਨਵੇਂ-ਨਵੇਂ ਅਵਸਰਾਂ ਦੇ ਸਿਰਜਣ ਵਿੱਚ ਵੀ ਮਦਦਗਾਰ ਹੈ।”

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X )‘ਤੇ ਪੋਸਟ ਕੀਤਾ:

“ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ @savitrii4bjp ਜੀ ਨੇ ਸਾਡੀਆਂ ਮਾਤਾਵਾਂ-ਭੈਣਾਂ-ਬੇਟੀਆਂ ਨੂੰ ਸਸ਼ਕਤ ਬਣਾਉਣ ਵਿੱਚ AI ਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ ਲਿਖਿਆ ਹੈ ਕਿ ਇਹ ਉਨ੍ਹਾਂ ਦੇ ਲਈ ਬੇਹਦ ਉਪਯੋਗੀ ਹੋਣ ਦੇ ਨਾਲ-ਨਾਲ ਨਵੇਂ-ਨਵੇਂ ਅਵਸਰਾਂ ਦੇ ਸਿਰਜਣ ਵਿੱਚ ਵੀ ਮਦਦਗਾਰ ਹੈ। ਪੜ੍ਹੀਏ, ਸਾਡੀ ਨਾਰੀਸ਼ਕਤੀ ਨੂੰ ਸਮਰਪਿਤ ਉਨ੍ਹਾਂ ਦਾ ਇਹ ਲੇਖ…..”

 

 *** *** *** ***

ਐੱਮਜੇਪੀਐੱਸ/ਵੀਜੇ