Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਾਇਕ੍ਰੋਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਸੰਜੈ ਮੇਹਰੋਤਰਾ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਮਾਇਕ੍ਰੋਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਸੰਜੈ ਮੇਹਰੋਤਰਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 21 ਜੂਨ, 2023 ਨੂੰ ਵਾਸ਼ਿੰਗਟਨ ਡੀਸੀ ਵਿੱਚ ਮਾਇਕ੍ਰੋਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਸੰਜੈ ਮੇਹਰੋਤਰਾ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੈਮੀਕੰਡਕਟਰ ਮੈਨੂਫੈਕਚਰਿੰਗ ਨੂੰ ਹੁਲਾਰਾ ਦੇਣ ਦੇ ਲਈ ਮਾਇਕ੍ਰੋਨ ਟੈਕਨੋਲੋਜੀ ਨੂੰ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਸੈਮੀਕੰਡਕਟਰ ਸਪਲਾਈ ਚੇਨ ਦੇ ਵਿਭਿੰਨ ਹਿੱਸਿਆਂ ਵਿੱਚ ਪ੍ਰਤੀਯੋਗੀ ਲਾਭ ਪ੍ਰਦਾਨ ਕਰ ਸਕਦਾ ਹੈ।

   ***

 

ਡੀਐੱਸ/ਐੱਸਟੀ