ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਵਿੱਚ ਪੁਲ਼ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਵਿੱਚੋਂ ਹਰੇਕ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ;
“ਮਿਜ਼ੋਰਮ ਵਿੱਚ ਹੋਏ ਪੁਲ਼ ਦੁਰਘਟਨਾ ਤੋਂ ਦੁਖ ਹੋਇਆ। ਉਨ੍ਹਾਂ ਲੋਕਾਂ ਦੇ ਪ੍ਰਤੀ ਸੰਵੇਦਨਾ, ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆਇਆ ਹੈ। ਕਾਮਨਾ ਹੈ ਕਿ ਜ਼ਖ਼ਮੀ ਵਿਅਕਤੀ ਜਲਦੀ ਠੀਕ ਹੋਣ। ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।”
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇ ਰੂਪ ਵਿੱਚ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)”
Pained by the bridge mishap in Mizoram. Condolences to those who have lost their loved ones. May the injured recover soon. Rescue operations are underway and all possible assistance is being given to those affected.
An ex-gratia of Rs. 2 lakh from PMNRF would be given to the…
— PMO India (@PMOIndia) August 23, 2023
***
ਡੀਐੱਸ/ਐੱਸਟੀ