Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਮਿਸ਼ਨ 100% ਇਲੈਕਟ੍ਰੀਫਿਕੇਸ਼ਨ’ ਦੀ ਸਫ਼ਲਤਾ ਦੇ ਲਈ ਕੋਂਕਣ ਰੇਲਵੇ ਦੀ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ 100% ਇਲੈਕਟ੍ਰੀਫਿਕੇਸ਼ਨ’ ਦੀ ਸ਼ਾਨਦਾਰ ਸਫ਼ਲਤਾ ਅਤੇ ਟਿਕਾਊ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕਰਨ ਦੇ ਲਈ ਕੋਂਕਣ ਰੇਲਵੇ ਦੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਪੂਰੀ ਕੋਂਕਣ ਰੇਲਵੇ ਟੀਮ ਨੂੰ ‘ਮਿਸ਼ਨ 100% ਇਲੈਕਟ੍ਰੀਫਿਕੇਸ਼ਨ’ ਦੀ ਸ਼ਾਨਦਾਰ ਸਫ਼ਲਤਾ ਅਤੇ ਟਿਕਾਊ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕਰਨ ਦੇ ਲਈ ਵਧਾਈਆਂ।

*********

ਡੀਐੱਸ/ਐੱਸਟੀ