ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ:
“ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਦੁਖਦ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ। ਪ੍ਰਭਾਵਿਤ ਲੋਕਾਂ ਨੂੰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi)”
“ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
The boat mishap in Mumbai is saddening. Condolences to the bereaved families. I pray that the injured recover soon. Those affected are being assisted by the authorities: PM @narendramodi
— PMO India (@PMOIndia) December 18, 2024
The Prime Minister has announced an ex-gratia of Rs. 2 lakh from PMNRF for the next of kin of each deceased in the boat mishap in Mumbai. The injured would be given Rs. 50,000. https://t.co/EPwReaayYk
— PMO India (@PMOIndia) December 18, 2024
***
ਐੱਮਜੇਪੀਐੱਸ/ਐੱਸਆਰ