Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੁੱਕੇਬਾਜੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਮੁੱਕੇਬਾਜ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਮੁੱਕੇਬਾਜੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਉਪਲਬਧੀ ਦੇ ਲਈ ਲਵਲੀਨਾ ਬੋਰਗੋਹੇਨ (@LovlinaBorgohai)  ਨੂੰ ਵਧਾਈਆਂ। ਉਨ੍ਹਾਂ ਨੇ ਅਦਭੁਤ ਕੌਸ਼ਲ ਦਿਖਾਇਆ। ਉਨ੍ਹਾਂ ਦੇ ਗੋਲਡ ਮੈਡਲ ਜਿੱਤਣ ’ਤੇ ਦੇਸ਼ ਵਿੱਚ ਉਤਸ਼ਾਹ ਹੈ।”

***

ਡੀਐੱਸ/ਐੱਸਟੀ