Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿੱਖਿਆ:

“ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ, ਮੈਂ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਮੇਘਾਲਿਆ ਆਪਣੀ ਕੁਦਰਤੀ ਸੁੰਦਰਤਾ ਅਤੇ ਲੋਕਾਂ ਦੇ ਮਿਹਨਤੀ ਸੁਭਾਅ ਦੇ ਲਈ ਜਾਣਿਆ ਜਾਂਦਾ ਹੈ। ਭਵਿੱਖ ਵਿੱਚ ਰਾਜ ਦੇ ਨਿਰੰਤਰ ਵਿਕਾਸ ਦੀ ਮੈਂ ਕਾਮਨਾ ਕਰਦਾ ਹਾਂ।” 

***

ਐੱਮਜੇਪੀਐੱਸ/ਐੱਸਆਰ