Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੌਰੀਸ਼ਸ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਲੋਕਾਂ ਨੂੰ ਅੱਜ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਅੱਜ ਦੇ ਪ੍ਰੋਗਰਾਮਾਂ ਅਤੇ ਸਮਾਰੋਹਾਂ ਵਿੱਚ ਹਿੱਸਾ ਲੈਣ ਦੇ ਲਈ ਉਤਸੁਕ ਹਾਂ” ਪ੍ਰਧਾਨ ਮੰਤਰੀ ਨੇ ਕੱਲ੍ਹ ਦੀਆਂ ਪ੍ਰਮੁੱਖ ਬੈਠਕਾਂ ਅਤੇ ਪ੍ਰੋਗਰਾਮਾਂ ਦੀਆਂ ਮੁੱਖ ਗੱਲਾਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

  “ਮੌਰੀਸ਼ਸ ਦੇ ਲੋਕਾਂ ਨੂੰ ਰਾਸ਼ਟਰੀ ਦਿਵਸ ਦੀਆਂ ਸ਼ੁਭਕਾਮਨਾਵਾਂ। ਅੱਜ ਦੇ ਪ੍ਰੋਗਰਾਮਾਂ ਅਤੇ ਸਮਾਰੋਹਾਂ ਵਿੱਚ ਹਿੱਸਾ ਲੈਣ ਲਈ ਉਤਸੁਕ ਹਾਂ।

ਇੱਥੇ ਕੱਲ੍ਹ ਦੀਆਂ ਕੁਝ ਗੱਲਾਂ ਦਾ ਜ਼ਿਕਰ ਕਰ ਰਿਹਾ ਹਾਂ, ਜਿਨ੍ਹਾਂ ਵਿੱਚ ਪ੍ਰਮੁੱਖ ਬੈਠਕਾਂ ਅਤੇ ਪ੍ਰੋਗਰਾਮ ਬਹੁਤ ਮਹੱਤਵਪੂਰਨ ਰਹੇ ਹਨ।….”

 ************

ਐੱਮਜੇਪੀਐੱਸ/ਵੀਜੇ