Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੌਲਾਨਾ ਵਹੀਦ-ਉਦ-ਦੀਨ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਵਹੀਦ-ਉਦ-ਦੀਨ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। 

ਸ਼੍ਰੀ ਮੋਦੀ ਨੇ ਟਵੀਟ ਕੀਤਾ, “ਮੌਲਾਨਾ ਵਹੀਦ-ਉਦ-ਦੀਨ ਖਾਨ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਦੁਖੀ ਹਾਂ। ਧਰਮਸ਼ਾਸਤਰ ਅਤੇ ਅਧਿਆਤਮ ਦੇ ਮਾਮਲਿਆਂ ‘ਤੇ ਵਿਆਪਕ ਜਾਣਕਾਰੀ ਰੱਖਣ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸਮੁਦਾਇਕ ਸੇਵਾ ਅਤੇ ਸਮਾਜਿਕ ਸਸ਼ਕਤੀਕਰਣ ਨੂੰ ਲੈ ਕੇ ਉਨ੍ਹਾਂ ਵਿੱਚ ਜਨੂੰਨ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਸ਼ੁਭਚਿੰਤਕਾਂ ਦੇ ਪ੍ਰਤੀ ਸੰਵੇਦਨਾਵਾਂ।  ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”

 

 

*****

 

 

ਡੀਐੱਸ/ਏਕੇਜੇ