Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ (ਬ੍ਰਿਟੇਨ) ਦੇ ਪ੍ਰਧਾਨ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਕੋਵਿਡ 19 ਲਈ ਪਾਜ਼ਿਟਿਵ ਟੈਸਟ ਆਉਣ ਤੇ, ਯੂਨਾਈਟਿਡ ਕਿੰਗਡਮ (ਬ੍ਰਿਟੇਨ) ਦੇ ਪ੍ਰਧਾਨ ਮੰਤਰੀ ਸ਼੍ਰੀ ਬੋਰਿਸ ਜਾਨਸਨ ਦੀ ਚੰਗੀ ਸਿਹਤ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਪਿਆਰੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਤੁਸੀਂ ਫਾਈਟਰ ਹੋ ਅਤੇ ਤੁਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵੋਗੇ। ਤੁਹਾਡੀ ਚੰਗੀ ਸਿਹਤ ਲਈ ਅਰਦਾਸਾਂ ਅਤੇ ਤੰਦਰੁਸਤ ਯੂਨਾਈਟਿਡ ਕਿੰਗਡਮ ਸੁਨਿਸ਼ਚਿਤ ਕਰਨ ਲਈ ਸ਼ੁਭਕਾਮਨਾਵਾਂ।

*****

ਵੀਆਰਆਰਕੇ/ਵੀਜੇ