Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈ ਦਿੱਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਰਥ ਯਾਤਰਾ ਦੇ ਵਿਸ਼ੇਸ਼ ਅਵਸਰ ਤੇ ਸਭ ਨੂੰ ਵਧਾਈਆਂ। ਅਸੀਂ ਭਗਵਾਨ ਜਗਨਨਾਥ ਨੂੰ ਪ੍ਰਾਰਥਨਾ ਕਰਦੇ ਹਾਂ ਅਤੇ ਸਾਰਿਆਂ ਦੀ ਚੰਗੀ ਸਿਹਤ, ਆਨੰਦ ਅਤੇ ਖੁਸ਼ਹਾਲੀ ਲਈ ਭਗਵਾਨ ਜਗਨਨਾਥ ਦੇ ਅਸ਼ੀਰਵਾਦ ਦੀ ਕਾਮਨਾ ਕਰਦੇ ਹਾਂ। ਜੈ ਜਗਨਨਾਥ।”

 

https://pbs.twimg.com/media/D-mRLxjXYAE1jJD.jpg

 

https://pbs.twimg.com/profile_images/1134082549041393672/QbihPzrL_normal.png

 

Narendra Modi

@narendramodi

 

 

 

Best wishes to everyone on the special occasion of the Rath Yatra.

We pray to Lord Jagannath and seek his blessings for the good health, happiness and prosperity of everyone.

Jai Jagannath.

 

52.9K

8:00 AM – Jul 4, 2019

 

8,657 people are talking about this

 

Twitter Ads info and privacy

 

 

***

ਏਕੇਟੀ/ਐੱਸਐੱਚ