Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਮਜ਼ਾਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਰਮਜ਼ਾਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਸਾਰਿਆਂ ਨੂੰ ਰਮਜ਼ਾਨ ਦੀਆਂ ਸ਼ੁਭਕਾਮਨਾਵਾਂ। ਇਹ ਪਵਿੱਤਰ ਮਹੀਨਾ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਚੰਗੀ ਸਿਹਤ ਅਤੇ ਸਮ੍ਰਿੱਧੀ ਲਿਆਏ।”

 

**********

ਡੀਐੱਸ/ਟੀਐੱਸ