Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ।

 ਪ੍ਰਧਾਨ ਮੰਤਰੀਸ਼੍ਰੀ ਮੋਦੀ ਨੇ ਐਕਸ (X) ‘ਤੇ ਲਿਖਿਆ;

 ਰਾਇਸੀਨਾ ਡਾਇਲੌਗ (@raisinadialogue) ਵਿੱਚ ਸ਼ਾਮਲ ਹੋਇਆ ਅਤੇ ਆਪਣੇ ਮਿੱਤਰ, ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੇ ਵਿਚਾਰ ਸੁਣੇ।

@chrisluxonmp”

 

************

 

ਐੱਮਜੇਪੀਐੱਸ