ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਕੀਯ ਮੈਡੀਕਲ ਕਾਲਜ, ਕੁਸ਼ੀਨਗਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕੁਸ਼ੀਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਵੀ ਰੱਖੇ।
ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਸ਼ੀਨਗਰ ਵਿੱਚ ਮੈਡੀਕਲ ਕਾਲਜ ਨਾਲ, ਡਾਕਟਰ ਬਣਨ ਜਾਂ ਗੁਣਵਤਾਪੂਰਨ ਮੈਡੀਕਲ ਬੁਨਿਆਦੀ ਢਾਂਚਾ ਹੋਣ ਦੀਆਂ ਸਥਾਨਕ ਇੱਛਾਵਾਂ ਪੂਰੀਆਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ ਦੇ ਤਹਿਤ, ਆਪਣੀ ਭਾਸ਼ਾ ਵਿੱਚ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਦੀ ਸੰਭਾਵਨਾ ਹਕੀਕਤ ਬਣਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਕੁਸ਼ੀਨਗਰ ਦੇ ਸਥਾਨਕ ਨੌਜਵਾਨ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਦੋਂ ਬੁਨਿਆਦੀ ਸੁਵਿਧਾਵਾਂ ਉਪਲਬਧ ਹੋਣ ਤਾਂ ਵੱਡੇ ਸੁਪਨੇ ਦੇਖਣ ਦਾ ਹੌਂਸਲਾ ਅਤੇ ਸੁਪਨਿਆਂ ਨੂੰ ਪੂਰਾ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ। ਜੋ ਵਿਅਕਤੀ ਬੇਘਰ ਹੁੰਦਾ ਹੈ, ਝੁੱਗੀ-ਝੌਂਪੜੀ ਵਿੱਚ ਰਹਿੰਦਾ ਹੈ, ਜਦੋਂ ਉਸ ਨੂੰ ਪੱਕਾ ਘਰ ਮਿਲਦਾ ਹੈ, ਜਦੋਂ ਘਰ ਵਿੱਚ ਟਾਇਲਟ ਹੁੰਦਾ ਹੈ, ਬਿਜਲੀ ਦਾ ਕਨੈਕਸ਼ਨ, ਗੈਸ ਦਾ ਕਨੈਕਸ਼ਨ ਹੁੰਦਾ ਹੈ, ਪਾਣੀ ਟੂਟੀ ਤੋਂ ਆਉਂਦਾ ਹੈ, ਤਾਂ ਗ਼ਰੀਬ ਦਾ ਵਿਸ਼ਵਾਸ ਹੋਰ ਵਧਦਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰਾਜ ਵਿੱਚ ‘ਦੋਹਰੇ ਇੰਜਣ’ ਵਾਲੀ ਸਰਕਾਰ ਦੋਹਰੀ ਤਾਕਤ ਨਾਲ ਸਥਿਤੀ ਵਿੱਚ ਸੁਧਾਰ ਕਰ ਰਹੀ ਹੈ। ਉਨ੍ਹਾਂ ਇਸ ਤੱਥ ‘ਤੇ ਅਫਸੋਸ ਪ੍ਰਗਟ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਗ਼ਰੀਬਾਂ ਦੇ ਮਾਣ ਅਤੇ ਪ੍ਰਗਤੀ ਦੀ ਪਰਵਾਹ ਨਹੀਂ ਕੀਤੀ ਅਤੇ ਵੰਸ਼ਵਾਦ ਦੀ ਰਾਜਨੀਤੀ ਦੇ ਮਾੜੇ ਪ੍ਰਭਾਵਾਂ ਨੇ ਬਹੁਤ ਸਾਰੇ ਚੰਗੇ ਉਪਾਵਾਂ ਨੂੰ ਗ਼ਰੀਬਾਂ ਵਿਚੋਂ ਸਭ ਤੋਂ ਗ਼ਰੀਬਾਂ ਤੱਕ ਪਹੁੰਚਣ ਤੋਂ ਰੋਕਿਆ।
ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਰਾਮ ਮਨੋਹਰ ਲੋਹੀਆ ਕਹਿੰਦੇ ਸਨ ਕਿ – ਕਰਮ ਨੂੰ ਦਇਆ ਨਾਲ ਜੋੜੋ, ਇਸ ਨੂੰ ਪੂਰੀ ਤਰ੍ਹਾਂ ਤਰਸ ਨਾਲ ਜੋੜੋ। ਪਰ ਜੋ ਲੋਕ ਪਹਿਲਾਂ ਸਰਕਾਰ ਚਲਾ ਰਹੇ ਸਨ, ਉਨ੍ਹਾਂ ਨੂੰ ਗ਼ਰੀਬਾਂ ਦੇ ਦਰਦ ਦੀ ਕੋਈ ਪਰਵਾਹ ਨਹੀਂ ਸੀ, ਪਿਛਲੀ ਸਰਕਾਰ ਨੇ ਆਪਣੇ ਕਰਮ ਨੂੰ ਘੁਟਾਲਿਆਂ ਅਤੇ ਅਪਰਾਧਾਂ ਨਾਲ ਜੋੜਿਆ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਵਾਮਿਤਵ ਯੋਜਨਾ ਸ਼ੁਰੂ ਕੀਤੀ ਹੈ ਜੋ ਭਵਿੱਖ ਵਿੱਚ ਉੱਤਰ ਪ੍ਰਦੇਸ਼ ਦੇ ਗ੍ਰਾਮੀਣ ਖੇਤਰਾਂ ਵਿੱਚ ਸਮ੍ਰਿੱਧੀ ਦੇ ਨਵੇਂ ਦਰਵਾਜ਼ੇ ਖੋਲ੍ਹਣ ਜਾ ਰਹੀ ਹੈ। ਪੀਐੱਮ ਸਵਾਮਿਤਵ ਯੋਜਨਾ ਦੇ ਤਹਿਤ, ਪਿੰਡ ਦੇ ਮਕਾਨਾਂ ਦੀ ਮਲਕੀਅਤ ਦੇ ਦਸਤਾਵੇਜ਼ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਟਾਇਲਟ ਅਤੇ ਉਜਵਲਾ ਜਿਹੀਆਂ ਯੋਜਨਾਵਾਂ ਨਾਲ, ਭੈਣਾਂ ਅਤੇ ਬੇਟੀਆਂ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਰਹੀਆਂ ਹਨ। ਪੀਐੱਮ ਆਵਾਸ ਯੋਜਨਾ ਵਿੱਚ, ਜ਼ਿਆਦਾਤਰ ਘਰ, ਘਰ ਦੀਆਂ ਮਹਿਲਾਵਾਂ ਦੇ ਨਾਮ ‘ਤੇ ਹਨ।
ਪਹਿਲੇ ਸਮਿਆਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 2017 ਤੋਂ ਪਹਿਲਾਂ ਦੀ ਸਰਕਾਰ ਦੀ ਨੀਤੀ ਨੇ ਮਾਫੀਆ ਨੂੰ ਖੁੱਲ੍ਹੀ ਲੁੱਟ ਲਈ ਖੁੱਲ੍ਹੀ ਛੂਟ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਅੱਜ ਯੋਗੀ ਜੀ ਦੀ ਅਗਵਾਈ ਵਿੱਚ ਮਾਫੀਆ ਲੋਕ ਮੁਆਫੀ ਮੰਗਣ ਲਈ ਇਧਰ-ਉਧਰ ਭੱਜ ਰਹੇ ਹਨ ਅਤੇ ਮਾਫੀਆ ਯੋਗੀ ਜੀ ਦੀ ਸਰਕਾਰ ਦੇ ਅਧੀਨ ਸਭ ਤੋਂ ਜ਼ਿਆਦਾ ਦੁੱਖ ਝੱਲ ਰਹੇ ਹਨ।
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉੱਤਰ ਪ੍ਰਦੇਸ਼ ਉਹ ਰਾਜ ਹੈ ਜਿਸ ਨੇ ਦੇਸ਼ ਨੂੰ ਵੱਧ ਤੋਂ ਵੱਧ ਪ੍ਰਧਾਨ ਮੰਤਰੀ ਦਿੱਤੇ ਹਨ। ਇਹ ਉੱਤਰ ਪ੍ਰਦੇਸ਼ ਦੀ ਵਿਸ਼ੇਸ਼ਤਾ ਹੈ, ਹਾਲਾਂਕਿ, “ਉੱਤਰ ਪ੍ਰਦੇਸ਼ ਦੀ ਪਹਿਚਾਣ ਸਿਰਫ਼ ਇਸ ਗੱਲ ਤੱਕ ਹੀ ਸੀਮਿਤ ਨਹੀਂ ਹੋ ਸਕਦੀ। ਉੱਤਰ ਪ੍ਰਦੇਸ਼ ਨੂੰ 6-7 ਦਹਾਕਿਆਂ ਤੱਕ ਹੀ ਸੀਮਿਤ ਨਹੀਂ ਕੀਤਾ ਜਾ ਸਕਦਾ। ਇਹ ਉਹ ਧਰਤੀ ਹੈ ਜਿਸ ਦਾ ਇਤਿਹਾਸ ਸਦੀਵੀ ਹੈ, ਜਿਸ ਦਾ ਯੋਗਦਾਨ ਸਦੀਵੀ ਹੈ।” ਭਗਵਾਨ ਰਾਮ ਨੇ ਇਸ ਧਰਤੀ ‘ਤੇ ਅਵਤਾਰ ਲਿਆ; ਭਗਵਾਨ ਸ਼੍ਰੀ ਕ੍ਰਿਸ਼ਨ ਅਵਤਾਰ ਵੀ ਇੱਥੇ ਪ੍ਰਗਟ ਹੋਏ। 24 ਵਿੱਚੋਂ 18 ਜੈਨ ਤੀਰਥੰਕਰ ਉੱਤਰ ਪ੍ਰਦੇਸ਼ ਵਿੱਚ ਪ੍ਰਗਟ ਹੋਏ। ਉਨ੍ਹਾਂ ਕਿਹਾ ਕਿ ਮੱਧਕਾਲੀਨ ਕਾਲ ਵਿੱਚ, ਤੁਲਸੀਦਾਸ ਅਤੇ ਕਬੀਰਦਾਸ ਵਰਗੀਆਂ ਯੁਗ-ਨਿਰਮਾਣ ਸ਼ਖਸੀਅਤਾਂ ਵੀ ਇਸ ਧਰਤੀ ‘ਤੇ ਪੈਦਾ ਹੋਈਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਰਾਜ ਨੂੰ ਸੰਤ ਰਵਿਦਾਸ ਜਿਹੇ ਸਮਾਜ ਸੁਧਾਰਕ ਨੂੰ ਜਨਮ ਦੇਣ ਦਾ ਸੁਭਾਗ ਵੀ ਪ੍ਰਾਪਤ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਇੱਕ ਅਜਿਹਾ ਖੇਤਰ ਹੈ ਜਿੱਥੇ ਹਰ ਕਦਮ ‘ਤੇ ਤੀਰਥ ਯਾਤਰਾਵਾਂ ਹੁੰਦੀਆਂ ਹਨ, ਅਤੇ ਹਰ ਕਣ ਵਿੱਚ ਊਰਜਾ ਹੁੰਦੀ ਹੈ। ਵੇਦਾਂ ਅਤੇ ਪੁਰਾਣਾਂ ਨੂੰ ਕਲਮਬੱਧ ਕਰਨ ਦਾ ਕੰਮ ਇੱਥੇ ਨੈਮਿਸ਼ਾਰਣਯ (Naimisharanya) ਵਿੱਚ ਕੀਤਾ ਗਿਆ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਅਵਧ ਖੇਤਰ ਵਿੱਚ ਹੀ ਇੱਥੇ ਅਯੁੱਧਿਆ ਜਿਹਾ ਤੀਰਥ ਸਥਾਨ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਗੌਰਵਪੂਰਨ ਸਿੱਖ ਗੁਰੂ ਪਰੰਪਰਾ ਦਾ ਵੀ ਉੱਤਰ ਪ੍ਰਦੇਸ਼ ਨਾਲ ਡੂੰਘਾ ਸਬੰਧ ਹੈ। ਆਗਰਾ ਦਾ ‘ਗੁਰੂ ਕਾ ਤਾਲ’ ਗੁਰਦੁਆਰਾ ਅਜੇ ਵੀ ਗੁਰੂ ਤੇਗ਼ ਬਹਾਦਰ ਜੀ ਦੀ ਮਹਿਮਾ ਦਾ ਗਵਾਹ ਹੈ, ਉਨ੍ਹਾਂ ਦੀ ਬਹਾਦਰੀ ਜਿੱਥੇ ਉਨ੍ਹਾਂ ਨੇ ਔਰੰਗਜ਼ੇਬ ਨੂੰ ਚੁਣੌਤੀ ਦਿੱਤੀ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਕਿਸਾਨਾਂ ਤੋਂ ਖਰੀਦ ਵਿੱਚ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਹੁਣ ਤੱਕ, ਉਪਜ ਦੀ ਖਰੀਦ ਲਈ ਤਕਰੀਬਨ 80,000 ਕਰੋੜ ਰੁਪਏ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਜ਼ਰੀਏ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 37,000 ਕਰੋੜ ਰੁਪਏ ਤੋਂ ਵੱਧ ਜਮ੍ਹਾਂ ਕਰਵਾਏ ਗਏ ਹਨ।
जब मूल सुविधाएं मिलती हैं, तो बड़े सपने देखने का हौसला और सपनों को पूरा करने का जज्बा पैदा होता है।
जो बेघर है, झुग्गी में है, जब उसको पक्का घर मिले, जब घर में शौचालय हो, बिजली का कनेक्शन हो, गैस का कनेक्शन हो, नल से जल आए, तो गरीब का आत्मविश्वास और बढ़ जाता है: PM
— PMO India (@PMOIndia) October 20, 2021
डबल इंजन की सरकार, डबल ताकत से स्थितियों को सुधार रही है।
वर्ना 2017 से पहले जो सरकार यहां थी, उसे आपकी दिक्कतों से, गरीब की परेशानी से कोई सरोकार नहीं था: PM @narendramodi

लोहिया जी कहा करते थे कि – कर्म को करूणा से जोड़ो, भरपूर करुणा से जोड़ो।
लेकिन जो पहले सरकार चला रहे थे, उन्होंने गरीब के दर्द की परवाह नहीं की, पहले की सरकार ने अपने कर्म को, घोटालों से जोड़ा, अपराधों से जोड़ा: PM @narendramodi
— PMO India (@PMOIndia) October 20, 2021
केंद्र सरकार ने एक और योजना शुरू की है जो भविष्य में उत्तर प्रदेश के ग्रामीण इलाकों में समृद्धि का नया द्वार खोलने वाली है।
इस योजना का नाम है- पीएम स्वामित्व योजना।
इसके तहत गांव के घरों की घरौनी यानि घरों का मालिकाना दस्तावेज़ देने का काम शुरु किया है: PM @narendramodi

2017 से पहले जो सरकार यहां पर थी, उसकी नीति थी- माफिया को खुली छूट, खुली लूट।
आज योगी जी के नेतृत्व में यहां माफिया माफी मांगता फिर रहा है और सबसे ज्यादा दर्द भी माफियावादियों को हो रहा है: PM @narendramodi

उत्तर प्रदेश के बारे में एक बात हमेशा कही जाती है कि ये एक ऐसा प्रदेश है जिसने देश को सबसे ज्यादा प्रधानमंत्री दिये।
ये यूपी की खूबी है, लेकिन यूपी की पहचान को केवल इस दायरे में ही नहीं देखा जा सकता।
यूपी को 6-7 दशकों तक ही सीमित नहीं रखा जा सकता: PM @narendramodi

ये ऐसी धरती है जिसका इतिहास कालातीत है, जिसका योगदान कालातीत है।
इस भूमि पर मर्यादापुरुष भगवान राम ने अवतार लिया, भगवान श्रीकृष्ण ने अवतार लिया।
जैन धर्म के 24 में 18 तीर्थंकर, उत्तर प्रदेश में ही अवतरित हुए थे: PM @narendramodi

आप मध्यकाल को देखें तो तुलसीदास और कबीरदास जैसे युगनायकों ने भी इसी मिट्टी में जन्म लिया था।
संत रविदास जैसे समाजसुधारक को जन्म देने का सौभाग्य भी इसी प्रदेश को मिला है: PM @narendramodi

उत्तर प्रदेश एक ऐसा प्रदेश है जहां पग-पग पर तीर्थ हैं, और कण-कण में ऊर्जा है।
वेदों और पुराणों को कलमबद्ध करने का काम यहाँ के नैमिषारण्य में हुआ था।
अवध क्षेत्र में ही, यहाँ अयोध्या जैसा तीर्थ है: PM @narendramodi

हमारी गौरवशाली सिख गुरु परंपरा का भी उत्तर प्रदेश से गहरा जुड़ाव रहा है।
आगरा में ‘गुरु का ताल’ गुरुद्वारा आज भी गुरु तेगबहादुर जी की महिमा का, उनके शौर्य का गवाह है जहां पर उन्होंने औरंगजेब को चुनौती दी थी: PM @narendramodi

डबल इंजन की सरकार यहां किसानों से खरीद के नए रिकॉर्ड स्थापित कर रही है।
UP के किसानों के ही बैंक अकाउंट में अभी तक लगभग 80,000 करोड़ रुपए उपज की खरीद के पहुंच चुके हैं।
पीएम किसान सम्मान निधि से UP के किसानों के बैंक खाते में 37,000 करोड़ रुपए से अधिक राशि जमा की जा चुकी है: PM

********* *********
ਡੀਐੱਸ/ਏਕੇ
Addressing a public meeting in the sacred land of Kushinagar. https://t.co/RNTaHrekuH
— Narendra Modi (@narendramodi) October 20, 2021
जब मूल सुविधाएं मिलती हैं, तो बड़े सपने देखने का हौसला और सपनों को पूरा करने का जज्बा पैदा होता है।
— PMO India (@PMOIndia) October 20, 2021
जो बेघर है, झुग्गी में है, जब उसको पक्का घर मिले, जब घर में शौचालय हो, बिजली का कनेक्शन हो, गैस का कनेक्शन हो, नल से जल आए, तो गरीब का आत्मविश्वास और बढ़ जाता है: PM
डबल इंजन की सरकार, डबल ताकत से स्थितियों को सुधार रही है।
— PMO India (@PMOIndia) October 20, 2021
वर्ना 2017 से पहले जो सरकार यहां थी, उसे आपकी दिक्कतों से, गरीब की परेशानी से कोई सरोकार नहीं था: PM @narendramodi
लोहिया जी कहा करते थे कि - कर्म को करूणा से जोड़ो, भरपूर करुणा से जोड़ो।