Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਅੱਜ ਰਾਜਘਾਟ ‘ਤੇ ਪੂਜਯ ਬਾਪੂ (Pujya Bapu) ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਅਸੀਂ ਆਪਣੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹਾਂ।”

***

ਐੱਮਜੇਪੀਐੱਸ/ਐੱਸਟੀ