Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਸਾਹਸ ਅਤੇ ਦੂਰਦਰਸ਼ਤਾ ਦੇ ਸਮਾਨਾਰਥੀ ਸਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਰਾਜਮਾਤਾ ਵਿਜਯਾ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਉਹ ਸਾਹਸ ਅਤੇ ਦੂਰਦਰਸ਼ਤਾ ਦੇ ਸਮਾਨਾਰਥੀ ਸਨ। ਉਨ੍ਹਾਂ ਨੇ ਆਪਣਾ ਜੀਵਨ ਦੂਸਰਿਆਂ ਦੀ ਸੇਵਾ ਦੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਉਤਕ੍ਰਿਸ਼ਟ ਸ਼ਖ਼ਸੀਅਤ ਬਾਰੇ ਪਿਛਲੇ ਮਨ ਕੀ ਬਾਤ (#MannKiBaat) ਪ੍ਰੋਗਰਾਮਾਂ ਵਿੱਚੋਂ ਇੱਕ ਦੇ ਦੌਰਾਨ ਮੈਂ ਜੋ ਕਿਹਾ ਸੀ, ਉਹ ਮੈਂ ਸਾਂਝਾ ਕਰ ਰਿਹਾ ਹਾਂ।”

 

 

***

 

ਡੀਐੱਸ/ਐੱਸਐੱਚ