Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਥਦਵਾਰਾ ਸਥਿਤ ਸ਼੍ਰੀਨਾਥਜੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਥਦਵਾਰਾ ਸਥਿਤ ਸ਼੍ਰੀਨਾਥਜੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ


 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਨਾਥਦਵਾਰਾ ਸਥਿਤ ਸ਼੍ਰੀਨਾਥਜੀ ਮੰਦਿਰ ਵਿੱਚ ਪੂਜਾ ਕੀਤੀ ਅਤੇ ਦਰਸ਼ਨ ਕੀਤੇ। ਉਨ੍ਹਾਂ ਨੇ ਮੰਦਿਰ ਦੇ ਪੁਜਾਰੀਆਂ  ਨਾਲ ਵੀ ਗੱਲਬਾਤ ਕੀਤੀ ਅਤੇ ਭਗਵਾਨ ਸ਼੍ਰੀਨਾਥ ਦੀ ‘ਭੇਟ ਪੂਜਾ’ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਨਾਥਦਵਾਰਾ ਵਿੱਚ ਭਗਵਾਨ ਸ਼੍ਰੀਨਾਥਜੀ ਦੇ ਦਰਸ਼ਨ ਅਤੇ ਅਸ਼ੀਰਵਾਦ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨੂੰ ਦੇਸ਼ਵਾਸੀਆਂ ਦੀ ਉੱਤਮ ਸਿਹਤ ਅਤੇ ਭਲਾਈ ਦੀ ਕਾਮਨਾ ਕੀਤੀ।”

************

ਡੀਐੱਸ/ਟੀਐੱਸ