ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਭਰਤਪੁਰ ਵਿੱਚ ਹੋਈ ਸੜਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਅਤੇ ਹਰੇਕ ਘਾਇਲ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਰਾਜਸਥਾਨ ਦੇ ਭਰਤਪੁਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਗੁਜਰਾਤ ਤੋਂ ਧਾਰਮਿਕ ਯਾਤਰਾ ’ਤੇ ਗਏ ਜਿਨ੍ਹਾਂ ਸ਼ਰਧਾਲੂਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਜਨਾਂ ਦੇ ਪ੍ਰਤੀ ਮੇਰੀਆਂ ਸੋਗ-ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਸਾਰੇ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
“ਪ੍ਰਧਾਨ ਮੰਤਰੀ ਨੇ ਭਰਤਪੁਰ ਵਿੱਚ ਦੁਰਘਟਨਾ ਦੇ ਕਾਰਨ ਜਾਨ ਗੁਆਉਣ ਵਾਲੇ
ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵੱਲੋਂ 2 ਲੱਖ ਰੁਪਏ ਤੋਂ ਹਰੇਕ ਘਾਇਲ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।”
राजस्थान के भरतपुर में हुआ सड़क हादसा अत्यंत दुखद है। इसमें गुजरात से धार्मिक यात्रा पर गए जिन श्रद्धालुओं को अपनी जान गंवानी पड़ी है, उनके परिवारजनों के प्रति मेरी शोक-संवेदनाएं। इसके साथ ही मैं सभी घायलों के शीघ्र स्वस्थ होने की कामना करता हूं: PM @narendramodi
— PMO India (@PMOIndia) September 13, 2023
The Prime Minister has approved an ex-gratia of Rs. 2 lakh each from PMNRF for the next of kin of those who have lost their lives due to the mishap in Bharatpur. The injured would be given Rs. 50,000 each.
— PMO India (@PMOIndia) September 13, 2023
રાજસ્થાનના ભરતપુર પાસે ધાર્મિક યાત્રાએ જતા ગુજરાતના શ્રધ્ધાળુઓને નડેલા માર્ગ અકસ્માતની ઘટના ખૂબ જ દુ:ખદ છે. આ અકસ્માતમાં જીવ ગુમાવનાર શ્રધ્ધાળુઓના પરિવારજનો પ્રત્યે મારી સંવેદના વ્યક્ત કરું છું. ઈજાગ્રસ્તો ઝડપથી સ્વસ્થ થાય તે માટે પ્રાર્થના: PM @narendramodi
— PMO India (@PMOIndia) September 13, 2023
***
ਡੀਐੱਸ/ਟੀਐੱਸ