Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਲਈ ਸ਼੍ਰੀਮਤੀ ਸੁਧਾ ਮੂਰਤੀ ਦੀ ਨਾਮਜ਼ਦਗੀ ‘ਤੇ ਪ੍ਰਸੰਨਤਾ ਪ੍ਰਗਟਾਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਲਈ ਸ਼੍ਰੀਮਤੀ ਸੁਧਾ ਮੂਰਤੀ ਦੀ ਨਾਮਜ਼ਦਗੀ ‘ਤੇ ਪ੍ਰਸੰਨਤਾ ਪ੍ਰਗਟਾਈ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮੈਨੂੰ ਖੁਸ਼ੀ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀਮਤੀ ਸੁਧਾ ਮੂਰਤੀ (@SmtSudhaMurty) ਜੀ ਨੂੰ ਰਾਜ ਸਭਾ ਦੇ ਲਈ ਮਨੋਨੀਤ(ਨਾਮਜ਼ਦ) ਕੀਤਾ ਹੈ। ਸਮਾਜਿਕ ਕਾਰਜਾਂ, ਪਰਉਪਕਾਰ ਅਤੇ ਸਿੱਖਿਆ ਸਹਿਤ ਵਿਭਿੰਨ ਖੇਤਰਾਂ ਵਿੱਚ ਸੁਧਾ ਜੀ ਦਾ ਯੋਗਦਾਨ ਅਪਰਿਮਿਤ(ਵਿਸ਼ਾਲ) ਅਤੇ ਪ੍ਰੇਰਣਾਦਾਈ ਰਿਹਾ ਹੈ। ਰਾਜ ਸਭਾ ਵਿੱਚ ਉਨ੍ਹਾਂ ਦੀ ਉਪਸਥਿਤੀ ਸਾਡੀ ਨਾਰੀ ਸ਼ਕਤੀ (‘Nari Shakti’) ਦਾ ਪ੍ਰਬਲ ਸਨਮਾਨ ਹੈ, ਜੋ ਸਾਡੇ ਰਾਸ਼ਟਰ ਦੀ ਕਿਸਮਤ ਨੂੰ ਆਕਾਰ ਦੇਣ ਵਿੱਚ ਮਹਿਲਾਵਾਂ ਦੀ ਤਾਕਤ ਅਤੇ ਸਮਰੱਥਾ ਦੀ ਉਦਾਹਰਣ ਹੈ। ਉਨ੍ਹਾਂ ਦੇ ਸਫ਼ਲ ਸੰਸਦੀ ਕਾਰਜਕਾਲ ਦੀ ਕਾਮਨਾ ਕਰਦਾ ਹਾਂ।”

 

 

 

***

ਡੀਐੱਸ