Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਣੀ ਵੇਲੁ ਨਚਿਯਾਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਣੀ ਵੇਲੁ ਨਚਿਯਾਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਾਹਸੀ ਰਾਣੀ ਵੇਲੁ ਨਚਿਯਾਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ। ਉਹ ਆਪਣੇ ਲੋਕਾਂ ਦੇ ਲਈ ਨਿਆਂ ਸੁਨਿਸ਼ਚਿਤ ਕਰਨ ਵਿੱਚ ਸਭ ਤੋਂ ਅੱਗੇ ਸਨ। ਉਨ੍ਹਾਂ ਨੇ ਬਸਤੀਵਾਦ ਦਾ ਸਖ਼ਤ ਵਿਰੋਧ ਕੀਤਾ ਅਤੇ ਸਮਾਜ ਦੀ ਭਲਾਈ ਦੇ ਲਈ ਵੀ ਕੰਮ ਕੀਤਾ। ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

***

ਡੀਐੱਸ/ਐੱਸਐੱਚ