Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਨੀ ਲਕਸ਼ਮੀਬਾਈ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਨੀ ਲਕਸ਼ਮੀਬਾਈ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸਾਹਸ ਅਤੇ ਰਾਸ਼ਟਰ ਦੇ ਲਈ ਬਹੁਮੁੱਲ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਰਾਨੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਸਾਹਸ ਅਤੇ ਰਾਸ਼ਟਰ ਦੇ ਲਈ ਬਹੁਮੁੱਲ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਔਪਨਿਵੇਸ਼ਿਕ ਸ਼ਾਸਨ ਦੇ ਪ੍ਰਤੀ ਆਪਣੇ ਦ੍ਰਿੜ੍ਹ ਵਿਰੋਧ ਦੇ ਲਈ ਉਹ ਇੱਕ ਪ੍ਰੇਰਣਾ ਸਰੋਤ ਹਨ। ਪਿਛਲੇ ਸਾਲ ਇਸੇ ਦਿਨ ਮੇਰੀ ਝਾਂਸੀ ਯਾਤਰਾ ਦੀਆਂ ਝਲਕੀਆਂ ਸਾਂਝਾ ਕਰ ਰਿਹਾ ਹਾਂ।”

*****

ਡੀਐੱਸ/ਐੱਸਟੀ