Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜੀ ਨੂੰ ਸੂਰੀਨਾਮ ਦੇ ਸਰਬਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਤ ਹੋਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਜੀ ਨੂੰ ਸੂਰੀਨਾਮ ਦੇ ਸਰਬਉੱਚ ਨਾਗਰਿਕ ਪੁਰਸਕਾਰ – ਗ੍ਰੈਂਡ ਆਰਡਰ ਆਵ੍ ਦ ਚੇਨ ਆਵ੍ ਦ ਯੋਲੋ ਸਟਾਰ ਨਾਲ ਸਨਮਾਨਤ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।

 

ਭਾਰਤ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਰਾਸ਼ਟਰਪਤੀ ਜੀ ਨੂੰ ਸੂਰੀਨਾਮ ਦੇ ਸਰਬਉੱਚ ਨਾਗਰਿਕ ਪੁਰਸਕਾਰ – ਗ੍ਰੈਂਡ ਆਰਡਰ ਆਵ੍ ਦ ਚੇਨ ਆਵ੍ ਦ ਯੇਲੋ ਸਟਾਰ ਨਾਲ ਸਨਮਾਨਤ ਹੋਣ ‘ਤੇ ਵਧਾਈਆਂ। ਸੂਰੀਨਾਮ ਦੀ ਸਰਕਾਰ ਅਤੇ ਉੱਥੇ ਦੇ ਲੋਕਾਂ ਦਾ ਇਹ ਵਿਸ਼ੇਸ਼ ਭਾਵ ਸਾਡੇ ਦੇਸ਼ਾਂ ਦੇ ਦਰਮਿਆਨ ਸਥਾਈ ਮਿੱਤਰਤਾ ਦਾ ਪ੍ਰਤੀਕ ਹੈ।”

*********

ਡੀਐੱਸ/ਐੱਸਐੱਚ