Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਕਾਰਜਕਾਲ ਦਾ ਪਹਿਲਾ ਵਰ੍ਹਾ ਪੂਰਾ ਹੋਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਪਹਿਲਾ ਵਰ੍ਹਾ ਪੂਰੇ ਹੋਣ ’ਤੇ ਵਧਾਈਆਂ ਦਿੱਤੀਆਂ ਹਨ।

 ਭਾਰਤ ਦੇ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ਦੁਆਰਾ ਕੀਤੇ ਗਏ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਰਾਸ਼ਟਰਪਤੀ ਜੀ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਪਹਿਲਾ ਵਰ੍ਹਾ ਪੂਰੇ ਹੋਣ ’ਤੇ ਵਧਾਈਆਂ! ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦੇ ਅਣਥੱਕ ਸਮਰਪਣ ਅਤੇ ਪ੍ਰਗਤੀ ਦੀ ਦਿਸ਼ਾ ਵਿੱਚ ਨਿਰੰਤਰ ਪ੍ਰਯਾਸ ਅਤਿਅੰਤ ਹੀ ਪ੍ਰੇਰਣਾਦਾਈ ਹਨ। ਉਨ੍ਹਾਂ ਦੀਆਂ ਵਿਭਿੰਨ ਉਪਲਬਧੀਆਂ ਉਨ੍ਹਾਂ ਦੀ ਅਗਵਾਈ ਦੇ ਠੋਸ ਪ੍ਰਭਾਵ ਨੂੰ ਦਰਸਾਉਂਦੀਆਂ ਹਨ।”

 

 

*********

ਡੀਐੱਸ/ਟੀਐੱਸ