Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲ ਪੁਰਸਕਾਰ, 2019 ਦੇ ਜੇਤੂਆਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲ ਪੁਰਸਕਾਰ, 2019 ਦੇ ਜੇਤੂਆਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲ ਪੁਰਸਕਾਰ, 2019 ਦੇ ਜੇਤੂਆਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲ ਪੁਰਸਕਾਰ, 2019 ਦੇ ਜੇਤੂਆਂ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ 2019 ਦੇ ਜੇਤੂਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ

 

ਬੱਚਿਆਂ ਨੇ ਆਪਣੀਆਂ ਵਿਸ਼ੇਸ਼ ਪ੍ਰਾਪਤੀਆਂ ਬਾਰੇ ਵਿਸਤਾਰ  ਨਾਲ ਜਾਣੂ ਕਰਵਾਇਆ ਅਤੇ ਆਪਣੀਆਂ ਪ੍ਰੇਰਣਾਮਈ ਕਹਾਣੀਆਂ ਸਾਂਝੀਆਂ ਕੀਤੀਆਂ

 

ਪ੍ਰਧਾਨ ਮੰਤਰੀ ਨੇ ਪੁਰਸਕਾਰ ਜੇਤੂਆਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆ

 

ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਮਾਨਤਾ ਪ੍ਰਦਾਨ ਕਰਨ ਦਾ ਮੌਕਾ ਅਤੇ ਉਨ੍ਹਾਂ ਵਰਗੇ ਹੋਰ ਬੱਚਿਆਂ ਲਈ ਪ੍ਰੇਰਣਾ ਹੁੰਦੇ ਹਨ

 

ਪ੍ਰਧਾਨ ਮੰਤਰੀ ਨੇ ਅਸਾਧਾਰਣ ਯੋਗਤਾ ਪ੍ਰਾਪਤ  ਬੱਚਿਆਂ ਨੂੰ ਤਾਕੀਦ ਕੀਤੀ ਕਿ ਉਹ ਕੁਦਰਤ ਨਾਲ ਜੁੜੇ ਰਹਿਣ

 

ਉਨ੍ਹਾਂ ਨੇ ਕੁਝ ਹਲਕੇ ਫੁਲਕੇ ਅਤੇ ਗ਼ੈਰ ਰਸਮੀ ਪਲ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਬੱਚਿਆਂ ਨੇ ਉਨ੍ਹਾਂ ਤੋਂ ਆਟੋਗ੍ਰਾਫ ਵੀ ਲਏ 

 

ਪਿਛੋਕੜ

 

ਰਾਸ਼ਟਰੀਯ ਬਾਲ ਪੁਰਸਕਾਰ ਦੋ ਵਰਗਾਂ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ: ਬਾਲ ਸ਼ਕਤੀ ਪੁਰਸਕਾਰ ਨਿੱਜੀ ਵਿਅਕਤੀਆਂ ਨੂੰ ਅਤੇ ਬਾਲ ਕਲਿਆਣ ਪੁਰਸਕਾਰ, ਬੱਚਿਆਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ/ ਵਿਅਕਤੀਆਂ

 

ਇਸ ਸਾਲ ਬਾਲ ਸ਼ਕਤੀ ਪੁਰਸਕਾਰਾਂ ਲਈ ਕੁੱਲ 783 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਇਨੋਵੇਸ਼ਨ, ਵਿਦਵਤਾ, ਖੇਡਾਂ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ ਅਤੇ ਬਹਾਦਰੀ ਦੇ ਵਰਗ ਤਹਿਤ ਬਾਲ ਸ਼ਕਤੀ ਪੁਰਸਕਾਰ ਲਈ 26 ਅਰਜੀਆਂ  ਅਵਾਰਡੀ ਸਿਲੈਕਟ ਕੀਤੇ ਨੈਸ਼ਨਲ ਸਿਲੈਕਸ਼ਨ ਕਮੇਟੀ ਨੇ ਬਾਲ ਕਲਿਆਣ ਪੁਰਸਕਾਰ ਲਈ 2 ਵਿਅਕਤੀਆਂ ਅਤੇ 3 ਸੰਸਥਾਵਾਂ ਦੇ ਨਾਮਣੇ

 

*****

 

ਏਕੇਟੀ/ਐੱਸਐੱਚ/ਐੱਸਕੇਐੱਸ