Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

@ਐੱਨਡੀਆਰਐੱਫਐੱਚਕਿਊ (@NDRFHQ) ਨੂੰ ਸਥਾਪਨਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਉਹ ਬੇਹੱਦ ਚੁਣੌਤੀਪੂਰਨ ਪਰਿਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਕਰਨ ਦੇ ਲਈ ਪ੍ਰਸ਼ੰਸਾਯੋਗ ਪ੍ਰਯਾਸ ਕਰ ਰਹੇ ਹਨ। ਉਨ੍ਹਾਂ ਦੀ ਬਹਾਦਰੀ ਪ੍ਰਸ਼ੰਸਾਯੋਗ ਹੈ। ਭਾਰਤ ਆਪਦਾ ਪ੍ਰਤੀਰੋਧੀ ਬੁਨਿਆਦੀ ਢਾਂਚੇ ਦੇ ਨਿਰਮਾਣ ਸਹਿਤ ਆਪਦਾ ਪ੍ਰਬੰਧਨ ਤੰਤਰ ਨੂੰ ਮਜ਼ਬੂਤ ਕਰਨ ਦੇ ਲਈ ਕਈ ਪ੍ਰਯਾਸ ਕਰ ਰਿਹਾ ਹੈ।”

***

ਡੀਐੱਸ/ਐੱਸਐੱਚ